Punjab Wrap Up : ਪੜੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

  |   Punjabnews

ਜਲੰਧਰ (ਵੈੱਬ ਡੈਸਕ) : ਸਤਲੁਜ-ਯਮੁਨਾ ਲਿੰਕ (ਐੱਸ. ਵਾਈ. ਐੱਲ.) ਮਾਮਲੇ ਸਬੰਧੀ ਸੁਪਰੀਮ ਕੋਰਟ ਵਲੋਂ ਮੰਗਲਵਾਰ ਨੂੰ ਫੈਸਲਾ ਸੁਣਾਇਆ ਜਾ ਸਕਦਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣਾ ਪੱਖ ਰੱਖਣ ਲਈ ਦਿੱਲੀ ਪੁੱਜ ਗਏ। ਕੈਪਟਨ ਨੇ ਦਿੱਲੀ ਵਿਖੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਮੁਲਾਕਾਤ ਕੀਤੀ ਅਤੇ ਇਸ ਮਾਮਲੇ ਸਬੰਧੀ ਪੰਜਾਬ ਦਾ ਪੱਖ ਕੇਂਦਰ ਸਰਕਾਰ ਅੱਗੇ ਰੱਖਿਆ। ਦੂਜੇ ਪਾਸੇ ਦਿੱਲੀ ਦੇ ਤੁਗਲਕਾਬਾਦ ’ਚ ਸਥਿਤ ਰਵਿਦਾਸ ਮੰਦਿਰ ਨੂੰ ਢਾਹੇ ਜਾਣ ਦਾ ਮਾਮਲਾ ਲਗਾਤਾਰ ਵਧਦਾ ਜਾ ਰਿਹਾ ਹੈ। ਇਸੇ ਤਹਿਤ ਅੱਜ ਤੋਂ ਰਵਿਦਾਸ ਭਾਈਚਾਰੇ ਦੇ ਲੋਕ ਜਲੰਧਰ ਦੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਭੁੱਖ ਹੜਤਾਲ ’ਤੇ ਬੈਠ ਗਏ ਹਨ। ਤੁਹਾਨੂੰ ਦੱਸ ਦਈਏ ਕਿ ‘ਜਗ ਬਾਣੀ’ ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ। ਇਸ ਨਿਊਂਜ਼ ਬੁਲੇਟਿਨ ’ਚ ਅਸੀਂ ਤੁਹਾਨੂੰ ਪੰਜਾਬ ਨਾਲ ਖਬਰਾਂ ਦੱਸਾਂਗੇ-...

ਫੋਟੋ - http://v.duta.us/QpJA6QAA

ਇਥੇ ਪਡ੍ਹੋ ਪੁਰੀ ਖਬਰ — - http://v.duta.us/-qGdhwAA

📲 Get Punjab News on Whatsapp 💬