ਕਰਤਾਰਪੁਰ ਲਾਂਘਾ : ਜ਼ੀਰੋ ਲਾਈਨ 'ਤੇ ਲੱਗਣਗੀਆਂ 10 ਦੂਰਬੀਨਾਂ

  |   Punjabnews

ਡੇਰਾ ਬਾਬਾ ਨਾਨਕ/ਬਟਾਲਾ : ਕੌਮਾਂਤਰੀ ਸਰਹੱਦ ਡੇਰਾ ਬਾਬਾ ਨਾਨਕ ਵਿਖੇ 300 ਫੁੱਟ ਉਚਾ ਕੌਮੀ ਝੰਡਾ ਅਤੇ ਸ਼ਰਧਾਲੂਆਂ ਲਈ ਦਸ ਦੂਰਬੀਨਾਂ ਲਗਾਈਆਂ ਜਾਣਗੀਆਂ। ਇਸ ਦਾ ਫੈਸਲਾ ਡੇਰਾ ਬਾਬਾ ਨਾਨਕ ਵਿਖੇ ਲੈਂਡ ਪੋਰਟ ਅਥਾਰਟੀ ਦੇ ਡਾਇਰੈਕਟਰ ਅਤੇ ਜ਼ਿਲਾ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੀਟਿੰਗ ਵਿਚ ਲਿਆ ਗਿਆ ਹੈ। ਇਸ ਦੇ ਨਾਲ ਹੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਜ਼ੀਰੋ ਲਾਈਨ ਤੱਕ ਟੈਂਪੂ ਅਤੇ ਹੋਰ ਵਾਹਨਾਂ ਨੂੰ ਲੈ ਕੇ ਜਾਣ ਸਬੰਧੀ ਵੀ ਚਰਚਾ ਕੀਤੀ ਗਈ। ਮੀਟਿੰਗ ਦੌਰਾਨ 31 ਅਕਤੂਬਰ ਤੱਕ ਸ਼ਰਧਾਲੂਆਂ ਦੇ ਪਹਿਲੇ ਜਥੇ ਲਈ ਲੋੜੀਂਦੇ ਪ੍ਰਬੰਧ ਕਰਨ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਡੀ. ਸੀ. ਵਿਪੁੱਲ ਉਜਵਲ, ਐੱਸ. ਡੀ. ਐੱਮ. ਗੁਰਸਿਮਰਨ ਸਿੰਘ ਢਿੱਲੋਂ ਸਮੇਤ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ, ਬੀਐਸਐਫ ਦੇ ਅਧਿਕਾਰੀ ਹਾਜ਼ਰ ਸਨ।...

ਫੋਟੋ - http://v.duta.us/BLoA0QAA

ਇਥੇ ਪਡ੍ਹੋ ਪੁਰੀ ਖਬਰ — - http://v.duta.us/T6R0xAAA

📲 Get Punjab News on Whatsapp 💬