ਗੁਰਦਾਸ ਮਾਨ ਸਿੱਖ ਜਗਤ ਤੋਂ ਮੁਆਫੀ ਮੰਗੇ : ਦਮਦਮੀ ਟਕਸਾਲ

  |   Amritsarnews

ਅਜਨਾਲਾ (ਬਾਠ) : ਗ੍ਰਹਿ ਮੰਤਰੀ ਅਮਿਤ ਸ਼ਾਹ ਦੁਆਰਾ ਪੂਰੇ ਦੇਸ਼ 'ਚ ਹਿੰਦੀ ਭਾਸ਼ਾ ਲਾਗੂ ਕਰਨ ਦੇ ਦਿੱਤੇ ਬਿਆਨ ਦੀ ਹਮਾਇਤ 'ਚ ਉੱਤਰੇ ਪੰਜਾਬੀ ਗਾਇਕ ਗੁਰਦਾਸ ਮਾਨ ਦਾ ਕੈਨੇਡਾ 'ਚ ਵਿਰੋਧ ਕਰ ਰਹੇ ਸਿੱਖ ਭਾਈਚਾਰੇ ਨੇ ਮਾਨ ਵੱਲੋਂ ਬੋਲੇ ਗਏ ਅਪਸ਼ਬਦਾਂ ਦਾ ਸਖਤ ਨੋਟਿਸ ਲਿਆ ਹੈ। ਇਥੇ ਤਖਤ ਸ੍ਰੀ ਕੇਸਗੜ੍ਹ ਸਾਹਿਬ (ਅਨੰਦਪੁਰ ਸਾਹਿਬ) ਦੇ ਜਥੇਦਾਰ ਸਿੰਘ ਸਾਹਿਬ ਭਾਈ ਅਮਰੀਕ ਸਿੰਘ ਅਜਨਾਲਾ ਨੇ ਗੁਰਮਤਿ ਵਿਦਿਆਲਾ ਦਮਦਮੀ ਟਕਸਾਲ ਹੈੱਡਕੁਆਰਟਰ ਅਜਨਾਲਾ ਦੇ ਦਫਤਰ ਤੋਂ ਜਾਰੀ ਪ੍ਰੈੱਸ ਬਿਆਨ 'ਚ ਕਿਹਾ ਕਿ ਪੰਜਾਬ, ਪੰਜਾਬੀਅਤ ਅਤੇ ਪੰਜਾਬੀ ਮਾਂ-ਬੋਲੀ ਰਾਹੀਂ ਆਪਣਾ ਜੀਵਨ ਅਤੇ ਗਾਇਕੀ ਦਾ ਸਫਰ ਸੰਵਾਰਨ ਵਾਲੇ ਗੁਰਦਾਸ ਮਾਨ ਨੇ ਉਕਤ ਬਿਆਨ ਦੇ ਕੇ ਜਿਥੇ ਪੰਜਾਬ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ, ਉਥੇ ਪੰਜਾਬੀ ਮਾਂ-ਬੋਲੀ ਦੀ ਪਿੱਠ 'ਚ ਛੁਰਾ ਵੀ ਮਾਰਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ 'ਚ ਸਭ ਸੂਬੇ ਭਾਸ਼ਾ ਦੇ ਆਧਾਰ 'ਤੇ ਬਣੇ ਹਨ, ਫਿਰ ਸਾਰੇ ਦੇਸ਼ 'ਚ ਹਿੰਦੀ ਭਾਸ਼ਾ ਕਿਵੇਂ ਲਾਗੂ ਹੋ ਸਕਦੀ ਹੈ?...

ਫੋਟੋ - http://v.duta.us/WqiRkAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/qOBKVAAA

📲 Get Amritsar News on Whatsapp 💬