ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫਲਤਾ, 4 ਦਹਿਸ਼ਤਗਰਦ ਹਥਿਆਰਾਂ ਸਣੇ ਗ੍ਰਿਫਤਾਰ

  |   Jalandharnews

ਜਲੰਧਰ—ਪੰਜਾਬ ਪੁਲਸ ਨੇ ਇਕ ਹੋਰ ਅੱਤਵਾਦੀ ਵਿਰੋਧੀ ਕਾਰਵਾਈ ਨੂੰ ਅੰਜ਼ਾਮ ਦਿੰਦਿਆਂ ਪਾਕਿਸਤਾਨ ਤੇ ਜਰਮਨੀ ਆਧਾਰਿਤ ਗਰੁੱਪਾਂ ਦੇ ਸਮੱਰਥਨ ਨਾਲ ਖਾਲਿਸਾਤਨ ਜ਼ਿੰਦਾਬਾਦ ਫੋਰਸ ਦੇ ਮੁੜ ਸੁਰਜੀਤ ਹੋਏ ਅਤਿਵਾਦੀਆਂ ਦਾ ਪਰਦਾਫਾਸ਼ ਕਰਦਿਆਂ ਚਾਰ ਜਣਿਆਂ ਨੂੰ ਹਥਿਆਰਾਂ ਦੀ ਭਾਰੀ ਮਾਤਰਾ ਨਾਲ ਗ੍ਰਿਫਤਾਰ ਕੀਤਾ। ਜਿਸ 'ਚ ਪੰਜ ਏ.ਕੇ.-47 ਰਾਈਫਲਾਂ, ਪਿਸਤੌਲ, ਸੈਟੇਲਾਈਟ ਫੋਨ ਤੇ ਹੈਂਡ ਗ੍ਰਨੇਡ ਸ਼ਾਮਲ ਸਨ। ਇਹ ਗਰੁੱਪ ਪੰਜਾਬ ਅਤੇ ਨਾਲ ਲੱਗਦੇ ਸੂਬਿਆਂ 'ਚ ਅੱਤਵਾਦੀ ਹਮਲੇ ਕਰਨ ਦੀ ਸਾਜਿਸ਼ ਰਚ ਰਿਹਾ ਸੀ, ਜਿਸ ਨੂੰ ਪੰਜਾਬ ਪੁਲਸ ਕਾਬੂ ਕਰਨ 'ਚ ਸਫਲ ਰਹੀ। ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਕੌਮਾਂਤਰੀ ਸਬੰਧਾਂ ਅਤੇ ਸਾਜਿਸ਼ ਦੇ ਪ੍ਰਭਾਵ ਨੂੰ ਦੇਖਦਿਆਂ ਇਹ ਮਾਮਲਾ ਐਨ.ਆਈ.ਏ. ਨੂੰ ਸੌਂਪਣ ਦਾ ਫੈਸਲਾ ਕੀਤਾ ਹੈ ਤਾਂ ਜੋ ਇਸ ਪੂਰੀ ਸਾਜਿਸ਼ ਦਾ ਹੋਰ ਤੇ ਜਲਦੀ ਨਾਲ ਪਰਦਾਫਾਸ਼ ਹੋ ਸਕੇ।...

ਫੋਟੋ - http://v.duta.us/ttrmywAA

ਇਥੇ ਪਡ੍ਹੋ ਪੁਰੀ ਖਬਰ — - http://v.duta.us/RLbN9AAA

📲 Get Jalandhar News on Whatsapp 💬