ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲਾ ਕਰਵਾਉਣ ਵਾਲਿਆਂ ਨਾਲ ਸਟੇਜ ਸਾਂਝੀ ਨਹੀਂ ਕਰਾਂਗੇ : ਭਾਈ ਮੰਡ

  |   Bhatinda-Mansanews

ਬਠਿੰਡਾ (ਵਰਮਾ) : ਸਰਬੱਤ ਖਾਲਸਾ ਦੇ ਜਥੇਦਾਰ ਧਿਆਨ ਸਿੰਘ ਮੰਡ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ 'ਤੇ ਨਨਕਾਣਾ ਸਾਹਿਬ ਜਾਣ ਲਈ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਬਣਾਇਆ ਜਾਣਾ ਸਿੱਖ ਕੌਮ ਲਈ ਕੌਮ ਲਈ ਮਾਣ ਵਾਲੀ ਗੱਲ ਹੈ। ਪ੍ਰਕਾਸ਼ ਦਿਹਾੜੇ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਤਾਂ 'ਤੇ ਚੱਲਣ ਦਾ ਪ੍ਰਣ ਲੈਣ ਲਈ ਹਰ ਘਰ ਵਿਚ ਦੀਪਮਾਲਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਿੱਖ ਸੰਗਤ ਨੂੰ ਲੈ ਕੇ ਧਾਰਮਿਕ ਸਮਾਗਮ ਕਰਨ ਦੀ ਤਿਆਰੀ ਕਰ ਰਹੇ ਹਨ ਪਰ ਉਹ ਦੱਸਣ ਕਿ ਗੁਰੂ ਘਰ ਦੀ ਬੇਅਦਬੀ ਤੇ ਸ੍ਰੀ ਅਕਾਲ ਤਖਤ ਸਾਹਿਬ ਤੇ ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲਾ ਕਰਵਾਉਣ ਵਾਲੇ ਸਿੱਖ ਪੰਥ ਦੇ ਦੋਸ਼ੀ ਇਸ ਧਾਰਮਿਕ ਸਟੇਜ 'ਤੇ ਸ਼ਾਮਲ ਹੋਣਗੇ?...

ਫੋਟੋ - http://v.duta.us/1r0n4AAA

ਇਥੇ ਪਡ੍ਹੋ ਪੁਰੀ ਖਬਰ — - http://v.duta.us/wbbd9AAA

📲 Get Bhatinda-Mansa News on Whatsapp 💬