ਕੈਪਟਨ ਨੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈੱਬਸਾਈਟ ਤੇ ਮੋਬਾਇਲ ਐਪ ਕੀਤੀ ਲਾਂਚ

  |   Jalandharnews

ਜਲੰਧਰ/ਦਿੱਲੀ,(ਧਵਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ ਵੈੱਬਸਾਈਟ, ਮੋਬਾਇਲ ਐਪ ਤੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਅੱਜ ਲਾਂਚ ਕੀਤਾ। ਜਿਨ੍ਹਾਂ ਦਾ ਉਦੇਸ਼ ਸ਼ਰਧਾਲੂਆਂ ਨੂੰ ਨਵੰਬਰ ਮਹੀਨੇ ਵਿਚ ਹੋਣ ਵਾਲੇ ਪ੍ਰੋਗਰਾਮਾਂ ਸਬੰਧੀ ਜਾਣਕਾਰੀ ਦੇਣਾ ਤੇ ਉਨ੍ਹਾਂ ਦੀ ਵੱਖ-ਵੱਖ ਪ੍ਰੋਗਰਾਮਾਂ ਵਿਚ ਸ਼ਮੂਲੀਅਤ ਕਰਨਾ ਹੈ। ਇਸ ਮੌਕੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਡਵੀਜ਼ਨਲ ਪਲੇਟਫਾਰਮ ਨਾਲ ਦੁਨੀਆ ਭਰ ਵਿਚ ਵਸੇ ਪੰਜਾਬੀਆਂ ਨਾਲ ਸੰਪਰਕ ਕਰਨ ਵਿਚ ਮਦਦ ਮਿਲੇਗੀ ਤੇ ਨਾਲ ਹੀ ਪਹਿਲੇ ਸਿੱਖ ਗੁਰੂ ਦੀ ਵਿਚਾਰਧਾਰਾ ਨੂੰ ਲੈ ਕੇ ਜਾਗਰੂਕਤਾ ਪੈਦਾ ਕੀਤੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਦਾ ਉਦੇਸ਼ ਸਮਾਜ ਵਿਚ ਸਹਿਣਸ਼ੀਲਤਾ, ਸ਼ਾਂਤੀ, ਭਾਈਚਾਰਾ, ਔਰਤਾਂ ਨੂੰ ਤਾਕਤ ਦੇਣਾ ਅਤੇ ਕੁਦਰਤੀ ਵਸੀਲਿਆਂ ਦੀ ਸਰਪ੍ਰਸਤੀ ਕਰਨਾ ਸ਼ਾਮਲ ਹੈ।...

ਫੋਟੋ - http://v.duta.us/o-FxGgAA

ਇਥੇ ਪਡ੍ਹੋ ਪੁਰੀ ਖਬਰ — - http://v.duta.us/9awQVQAA

📲 Get Jalandhar News on Whatsapp 💬