'ਆਪ' ਦੇ ਅੰਦਰੂਨੀ ਕਲੇਸ਼ ਨੇ ਠੱਪ ਕੀਤਾ ਪੰਜਾਬ 'ਚ ਬਿਜਲੀ ਅੰਦੋਲਨ

  |   Punjabnews

ਜਲੰਧਰ (ਜ. ਬ.)— ਆਮ ਆਦਮੀ ਪਾਰਟੀ ਪੰਜਾਬ ਇਕਾਈ 'ਚ ਲਗਾਤਾਰ ਵਧਦੇ ਅੰਦਰੂਨੀ ਕਲੇਸ਼ ਕਾਰਨ ਪੰਜਾਬ 'ਚ ਆਮ ਆਦਮੀ ਪਾਰਟੀ ਵੱਲੋਂ ਸ਼ੁਰੂ ਕੀਤਾ ਗਿਆ ਬਿਜਲੀ ਅੰਦੋਲਨ ਪੂਰੀ ਤਰ੍ਹਾਂ ਠੱਪ ਪਿਆ ਹੈ। ਮਾਮਲੇ ਬਾਰੇ ਪਾਰਟੀ ਦੇ ਸੂਤਰਾਂ ਨੇ ਦੱਸਿਆ ਕਿ ਪਾਰਟੀ ਦੇ ਮੌਜੂਦਾ ਹਾਲਾਤ ਇਹ ਹਨ ਕਿ ਜਿੱਥੇ ਕੁਝ ਮਹੀਨੇ ਪਹਿਲਾਂ ਵੀ ਆਮ ਆਦਮੀ ਪਾਰਟੀ ਦੇ ਆਗੂ ਅਮਨ ਅਰੋੜਾ ਪਾਰਟੀ ਧੜੇਬੰਦੀ ਕਾਰਨ ਬਿਜਲੀ ਅੰਦੋਲਨ ਤੋਂ ਪਿੱਛੇ ਹਟ ਚੁੱਕੇ ਸਨ। ਉਥੇ ਹੀ ਇਕ ਵਾਰ ਫਿਰ ਆਮ ਆਦਮੀ ਪਾਰਟੀ 'ਚ ਅਮਨ ਅਰੋੜਾ ਨੂੰ ਲੈ ਕੇ ਧੜੇਬੰਦੀ ਤੇਜ਼ ਹੋ ਗਈ ਹੈ। ਤਾਜ਼ਾ ਜਾਣਕਾਰੀ ਅਨੁਸਾਰ ਵਿਧਾਇਕ ਅਮਨ ਅਰੋੜਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ 'ਚ ਪਾਰਟੀ 'ਚ ਪਾਰਟੀ ਦੇ ਸਟੈਂਡ 'ਤੇ ਸਵਾਲ ਉਠਾਉਣ ਨੂੰ ਲੈ ਕੇ ਪਾਰਟੀ ਕਈ ਧੜਿਆਂ 'ਚ ਵੰਡੀ ਨਜ਼ਰ ਆ ਰਹੀ ਹੈ।...

ਫੋਟੋ - http://v.duta.us/vFsIHQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/x7RDCwAA

📲 Get Punjab News on Whatsapp 💬