ਮਕਸੂਦਾਂ ਚੌਕ 'ਚ ਸ਼ਰਾਬੀ ਨੇ ਪ੍ਰਦਰਸ਼ਨਕਾਰੀਆਂ 'ਤੇ ਚੜ੍ਹਾਈ ਕਾਰ

  |   Jalandharnews

ਜਲੰਧਰ (ਮਾਹੀ)— ਕਲਰਜ਼ ਚੈਨਲ 'ਤੇ ਦਿਖਾਏ ਜਾ ਰਹੇ ਪ੍ਰੋਗਰਾਮ 'ਰਾਮ ਸੀਆ ਕੇ ਲਵ ਕੁਸ਼' 'ਚ ਭਗਵਾਨ ਵਾਲਮੀਕਿ ਜੀ ਦੇ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਨੂੰ ਲੈ ਕੇ ਵਾਲਮੀਕਿ ਭਾਈਚਾਰੇ ਵੱਲੋਂ ਅੱਜ ਪੰਜਾਬ ਦੀ ਕਾਲ ਦਿੱਤੀ ਗਈ ਸੀ। ਇਸੇ ਤਹਿਤ ਪ੍ਰਦਰਸ਼ਨਕਾਰੀਆਂ ਵੱਲੋਂ ਥਾਂ-ਥਾਂ 'ਤੇ ਸਰਕਾਰ ਅਤੇ ਚੈਨਲ ਖਿਲਾਫ ਜਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਮਕਸੂਦਾਂ ਚੌਕ ਵਿਖੇ ਉਸ ਸਮੇਂ ਸਥਿਤੀ ਤਣਾਅਪੂਰਨ ਹੋ ਗਈ ਜਦੋਂ ਇਕ ਸ਼ਰਾਬੀ ਕਾਰ ਚਾਲਕ ਵੱਲੋਂ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ 'ਤੇ ਕਾਰ ਚੜ੍ਹਾ ਦਿੱਤੀ ਗਈ। ਇਸ ਦੌਰਨ ਤਿੰਨ ਨੌਜਵਾਨ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਨੇੜੇ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਦੇ ਨਾਲ ਪ੍ਰਦਰਸ਼ਨਕਾਰੀ ਦਾ ਗੁੱਸਾ ਫੁੱਟ ਗਿਆ। ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਸਥਿਤੀ ਦਾ ਜਾਇਜ਼ਾ ਲਿਆ ਗਿਆ।...

ਫੋਟੋ - http://v.duta.us/Q_XdQgAA

ਇਥੇ ਪਡ੍ਹੋ ਪੁਰੀ ਖਬਰ — - http://v.duta.us/4gYgQwAA

📲 Get Jalandhar News on Whatsapp 💬