ਵਾਲਮੀਕਿ ਭਾਈਚਾਰੇ ਦਾ ਫੈਸਲਾ : ਕੱਲ ਬੰਦ ਰਹੇਗਾ ਪੰਜਾਬ

  |   Jalandharnews

ਜਲੰਧਰ: ਇਕ ਨਿਜੀ ਟੀ. ਵੀ. ਚੈਨਲ 'ਤੇ ਪ੍ਰਸਾਰਿਤ ਕੀਤੇ ਜਾ ਰਹੇ ਸੀਰੀਅਲ ਰਾਮ-ਸਿਆ ਦੇ ਲਵ ਕੁਸ਼ 'ਤੇ ਪਾਬੰਦੀ ਲਗਾਏ ਜਾਣ ਦੀ ਮੰਗ ਨੂੰਲੈ ਕੇ ਵਾਲਮੀਕੀ ਸਮਾਜ ਤੇ ਹੋਰ ਸੰਗਠਨਾਂ ਨੇ ਕੱਲ ਸ਼ਨੀਵਾਰ ਨੂੰ ਪੰਜਾਬ ਬੰਦ ਦੀ ਕਾਲ ਦਿੱਤੀ ਹੈ। ਇਸ ਤੋਂ ਪਹਿਲਾਂ ਦੁਪਹਿਰ ਨੂੰ ਡਿਪਟੀ ਕਮਿਸ਼ਨਰ ਤੇ ਪੁਲਸ ਕਮਿਸ਼ਨਰ ਦੇ ਨਾਲ ਮੀਟਿੰਗ ਤੋਂ ਬਾਅਦ ਬੰਦ ਦੀ ਕਾਲ ਵਾਪਸ ਲੈਣ ਦਾ ਐਲਾਨ ਕੀਤਾ ਗਿਆ ਸੀ ਜਦਕਿ ਸ਼ਾਮ ਨੂੰ ਦੁਬਾਰਾ ਵਾਲਮੀਕਿ ਸਮਾਜ ਦੀ ਮੀਟਿੰਗ ਤੋਂ ਬਾਅਦ ਪੰਜਾਬ ਬੰਦ ਦੀ ਕਾਲ ਨੂੰ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ। ਹਾਲਾਂਕਿ ਦੇਰ ਸ਼ਾਮ ਸੂਬੇ ਦੇ ਸਾਰੇ ਜ਼ਿਲਾ ਮੈਜਿਸਟ੍ਰੇਟਾਂ ਵਲੋਂ ਪੱਤਰ ਜਾਰੀ ਕਰ ਕੇ ਸੂਬੇ 'ਚ ਇਸ ਸੀਰੀਅਲ ਦੇ ਪ੍ਰਸਾਰਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ ਤੇ ਸਾਰੇ ਚੈਨਲਾਂ ਨੂੰ ਇਸ ਸਬੰਧ 'ਚ ਨਿਰਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ।...

ਫੋਟੋ - http://v.duta.us/O6hFrwAA

ਇਥੇ ਪਡ੍ਹੋ ਪੁਰੀ ਖਬਰ — - http://v.duta.us/vtvgMgAA

📲 Get Jalandhar News on Whatsapp 💬