ਸੁਖਬੀਰ, ਹਰਸਿਮਰਤ ਤੇ ਮਜੀਠੀਆ ਨੇ 'ਸੋਈ' ਨੂੰ ਜਿੱਤ 'ਤੇ ਦਿੱਤੀ ਵਧਾਈ

  |   Chandigarhnews

ਚੰਡੀਗੜ੍ਹ (ਰਮਨਜੀਤ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਦੀਆਂ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰਨ ਲਈ ਸਟੂਡੈਂਟਸ ਆਰਗੇਨਾਈਜੇਸਨ ਆਫ ਇੰਡੀਆ (ਐੱਸ. ਓ. ਆਈ.) ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਜਿੱਤ ਸੂਬੇ ਦੇ ਨੌਜਵਾਨਾਂ ਅੰਦਰ ਜੋਰ ਫੜ੍ਹ ਚੁੱਕੀ ਭਾਵਨਾ ਦਾ ਪ੍ਰਤੀਕ ਹੈ।

ਅਕਾਲੀ ਦਲ ਪ੍ਰਧਾਨ ਨੇ ਐੱਸ. ਓ. ਆਈ. ਦੇ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਚੇਤਨ ਚੌਧਰੀ ਨੂੰ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ (ਪੀ. ਯੂ. ਸੀ. ਐੱਸ. ਸੀ.) ਦੇ ਸਾਰੇ ਵੱਡੇ ਅਹੁਦਿਆਂ ਉੱਤੇ ਜਿੱਤ ਹਾਸਲ ਕਰਨ ਲਈ ਵਧਾਈ ਦਿੱਤੀ। 2015 ਤੋਂ ਬਾਅਦ ਇਹ ਦੂਜੀ ਵਾਰ ਹੈ, ਜਦੋਂ ਐੱਸ. ਓ. ਆਈ. ਨੇ ਵਿਦਿਆਰਥੀ ਕੌਂਸਲ ਚੋਣਾਂ ਵਿਚ ਜਿੱਤ ਹਾਸਲ ਕੀਤੀ ਹੈ।...

ਫੋਟੋ - http://v.duta.us/RqR2ugAA

ਇਥੇ ਪਡ੍ਹੋ ਪੁਰੀ ਖਬਰ — - http://v.duta.us/MM2rdAAA

📲 Get Chandigarh News on Whatsapp 💬