ਨਸ਼ਾ ਵੇਚਣ ਵਾਲਿਆਂ ਦੀ ਆਈ ਸ਼ਾਮਤ, ਪਿੰਡ ਵਾਸੀਆਂ ਨੇ ਸ਼ਰੇਆਮ ਕੀਤੀ ਛਿੱਤਰ-ਪਰੇਡ

  |   Hoshiarpurnews

ਗੜ੍ਹਸ਼ੰਕਰ (ਸ਼ੋਰੀ)— ਗੜ੍ਹਸ਼ੰਕਰ ਦੇ ਪਿੰਡ ਰੋਡ ਮਜਾਰਾ 'ਚ ਉਸ ਸਮੇਂ ਮਾਹੌਲ ਗਰਮਾ ਗਿਆ ਜਦੋਂ ਇਥੇ ਪਿੰਡ ਵਾਸੀਆਂ ਨੇ ਨਸ਼ਾ ਵੇਚਣ ਵਾਲੇ ਦੋ ਨੌਜਵਾਨਾਂ ਦੀ ਸ਼ਰੇਆਮ ਜਮ ਕੇ ਛਿੱਤਰ ਪਰੇਡ ਕਰ ਦਿੱਤੀ। ਪਿੰਡ ਵਾਲਿਆਂ ਦਾ ਕਹਿਣਾ ਸੀ ਕਿ ਉਕਤ ਦੋਵੇਂ ਨੌਜਵਾਨ ਖੁਦ ਵੀ ਨਸ਼ਾ ਕਰਦੇ ਹਨ ਅਤੇ ਹੋਰਾਂ ਨੂੰ ਵੀ ਨਸ਼ੇ ਦੇ ਆਦੀ ਬਣਾ ਰਹੇ ਹਨ। ਇਸ ਕਰਕੇ ਅੱਜ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦਾ ਕੁਟਾਪਾ ਚਾੜ੍ਹਿਆ ਅਤੇ ਭਵਿੱਖ 'ਚ ਅਜਿਹਾ ਨਾ ਕਰਨ ਦੀ ਵੀ ਚਿਤਾਵਨੀ ਦਿੱਤੀ। ਇਸ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਹਾਲਾਂਕਿ ਇਸ ਸਬੰਧੀ ਕੋਈ ਵੀ ਸ਼ਿਕਾਇਤ ਪੁਲਸ ਨੂੰ ਨਹੀਂ ਦਿੱਤੀ ਗਈ ਹੈ ਅਤੇ ਨਾ ਹੀ ਉਕਤ ਨੌਜਵਾਨ ਇਲਾਜ ਲਈ ਸਿਵਲ ਹਸਪਤਾਲ 'ਚ ਪਹੁੰਚੇ ਹਨ।...

ਫੋਟੋ - http://v.duta.us/kAkp4QAA

ਇਥੇ ਪਡ੍ਹੋ ਪੁਰੀ ਖਬਰ — - http://v.duta.us/qNPFgAAA

📲 Get Hoshiarpur News on Whatsapp 💬