ਪਤੀ-ਪਤਨੀ ਨੇ ਨਿਗਲਿਆ ਜ਼ਹਿਰ, ਪਤਨੀ ਦੀ ਮੌਤ

  |   Punjabnews

ਗੁਰਦਾਸਪੁਰ,(ਹਰਮਨਪ੍ਰੀਤ): ਪੁਲਸ ਥਾਣਾ ਪੁਰਾਣਾ ਸ਼ਾਲਾ ਅਧੀਨ ਪੈਂਦੇ ਪਿੰਡ ਤਾਲਿਬਪੁਰ ਵਿਖੇ ਇਕ ਵਿਆਹੁਤਾ ਵਲੋਂ ਜ਼ਹਿਰੀਲੀ ਦਵਾਈ ਖਾ ਲੈਣ ਕਾਰਨ ਉਸ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸਿਵਲ ਹਸਪਤਾਲ ਵਿਖੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਲੜਕੀ ਦੀ ਮਾਤਾ ਸ਼ਕੁੰਤਲਾ ਦੇਵੀ ਨੇ ਦੱਸਿਆ ਕਿ ਕਰੀਬ ਤਿੰਨ ਮਹੀਨੇ ਪਹਿਲਾਂ ਉਸ ਦੀ 26 ਸਾਲਾ ਪੁੱਤਰੀ ਰੀਤੂ ਦਾ ਵਿਆਹ ਦੀਪਕ ਵਾਸੀ ਤਾਲਿਬਪੁਰ ਪੰਡੋਰੀ ਨਾਲ ਹੋਇਆ ਸੀ ਤੇ ਘਰੇਲੂ ਕਲੇਸ਼ ਦੇ ਚਲਦਿਆਂ ਕੁਝ ਦਿਨ ਪਹਿਲਾਂ ਉਕਤ ਲੜਕੀ ਤੇ ਉਸ ਦੇ ਪਤੀ ਨੇ ਜ਼ਹਿਰੀਲੀ ਦਵਾਈ ਖਾ ਲਈ ਸੀ। ਜਿਸ ਕਾਰਨ ਉਨ੍ਹਾਂ ਨੂੰ ਪ੍ਰਾਈਵੇਟ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਇਸ ਉਪਰੰਤ ਉਸ ਦੇ ਪਤੀ ਦੀ ਸਿਹਤ ਠੀਕ ਹੋ ਗਈ ਪਰ ਰੀਤੂ ਦੀ ਸਿਹਤ ਖਰਾਬ ਹੋਣ ਕਾਰਨ ਪਠਾਨਕੋਟ ਦੇ ਇਕ ਹਸਪਤਾਲ 'ਚ ਉਸ ਦੀ ਮੌਤ ਹੋ ਗਈ।...

ਫੋਟੋ - http://v.duta.us/krsz-wAA

ਇਥੇ ਪਡ੍ਹੋ ਪੁਰੀ ਖਬਰ — - http://v.duta.us/2WoNWgAA

📲 Get Punjab News on Whatsapp 💬