ਮਰੀਜ਼ਾਂ ਨੂੰ ਸਹੂਲਤਾਂ ਦੇਣ ਦੇ ਵਾਅਦਿਆਂ ਦੀ ਪੋਲ ਖੋਲ੍ਹ ਰਿਹੈ ਫਿਰੋਜ਼ਪੁਰ ਦਾ ਸਿਵਲ ਹਸਪਤਾਲ

  |   Firozepur-Fazilkanews

ਫਿਰੋਜ਼ਪੁਰ (ਸੰਨੀ) - ਪੰਜਾਬ ਸਰਕਾਰ ਵਲੋਂ ਜਿੱਥੇ ਸਿਵਲ ਹਸਪਤਾਲ ਦੇ ਮਰੀਜ਼ਾਂ ਨੂੰ ਚੰਗੀ ਸਹੂਲਤਾਂ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ, ਉਥੇ ਹੀ ਫਿਰੋਜ਼ਪੁਰ ਦੇ ਸਿਵਲ ਹਸਪਤਾਲ 'ਚ ਇਹ ਦਾਅਵੇ ਸਰਕਾਰ ਦੀ ਪੋਲ ਖੋਲ੍ਹ ਰਹੇ ਹਨ। ਦੱਸ ਦੇਈਏ ਕਿ ਫਿਰੋਜ਼ਪੁਰ ਜ਼ਿਲੇ ਦੇ ਪਿੰਡ ਸ਼ੇਰਖਾਂ 'ਚ ਬੀਤੇ ਦਿਨੀਂ ਜਦੋਂ 2 ਧਿਰਾਂ ਵਿਚਾਲੇ ਝੜਪ ਹੋਈ ਸੀ ਤਾਂ ਹਸਪਤਾਲ 'ਚ ਮਰੀਜ਼ ਜ਼ਿਆਦਾ ਹੋ ਗਏ ਸਨ, ਜਿਸ ਕਾਰਨ ਹਸਪਤਾਲ 'ਚ ਸਟਾਫ ਅਤੇ ਬੈੱਡਾਂ ਦੀ ਕਮੀ ਹੋ ਗਈ। ਇਲਾਜ ਕਰਵਾਉਣ ਲਈ ਬਹੁਤ ਸਾਰੇ ਮਰੀਜ਼ਾਂ ਨੂੰ ਜ਼ਮੀਨ 'ਤੇ ਬੈਠਣਾ ਪਿਆ। ਇਸੇ ਕਾਰਨ ਹਸਪਤਾਲ ਦੇ ਸਟਾਫ ਅਤੇ ਡਾਕਟਰਾਂ ਨੇ ਹਸਪਤਾਲ 'ਚ ਪਾਈਆਂ ਜਾਣ ਵਾਲੀਆਂ ਕਮੀਆਂ ਨੂੰ ਦੱਸਦੇ ਹੋਏ ਸਰਕਾਰ ਅਤੇ ਪ੍ਰਸ਼ਾਸਨ ਨੂੰ ਇਨ੍ਹਾਂ ਕਮੀਆਂ ਨੂੰ ਪੂਰਾ ਕਰਨ ਦੀ ਮੰਗ ਕੀਤੀ ਹੈ।...

ਫੋਟੋ - http://v.duta.us/LWKGxgAA

ਇਥੇ ਪਡ੍ਹੋ ਪੁਰੀ ਖਬਰ — - http://v.duta.us/y8F9ZAAA

📲 Get Firozepur-Fazilka News on Whatsapp 💬