ਜ਼ਿਲਾ ਬਰਨਾਲਾ ਦੇ ਸਰਕਾਰੀ ਸਕੂਲਾਂ 'ਚ ਅਧਿਆਪਕਾਂ ਦੀ ਭਾਰੀ ਘਾਟ

  |   Sangrur-Barnalanews

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਪੜ੍ਹਾਈ ਦੇ ਮਾਮਲੇ 'ਚ ਸਰਕਾਰੀ ਸਕੂਲ ਪਹਿਲਾਂ ਹੀ ਪ੍ਰਾਈਵੇਟ ਸਕੂਲਾਂ ਨਾਲੋਂ ਕਾਫੀ ਪਛੜੇ ਹੋਏ ਹਨ। 8ਵੀਂ ਅਤੇ 10ਵੀਂ ਦੇ ਪ੍ਰਾਈਵੇਟ ਸਕੂਲਾਂ ਦੇ ਨਤੀਜਿਆਂ ਅਤੇ ਸਰਕਾਰੀ ਸਕੂਲਾਂ ਦੇ ਨਤੀਜਿਆਂ 'ਚ ਕਾਫੀ ਫਰਕ ਹੁੰਦਾ ਹੈ। ਸਰਕਾਰਾਂ ਵੱਲੋਂ ਸਰਕਾਰੀ ਸਕੂਲਾਂ 'ਚ ਵਧੀਆ ਸਹੂਲਤਾਂ ਦੇਣ ਦੀ ਗੱਲ ਕੀਤੀ ਜਾਂਦੀ ਹੈ ਪਰ ਹੈ ਇਸਦੇ ਬਿਲਕੁਲ ਉਲਟ। ਬੱਚਿਆਂ ਨੂੰ ਪੜ੍ਹਾਉਣ ਲਈ ਅਧਿਆਪਕਾਂ ਦੀ ਭਾਰੀ ਘਾਟ ਸਰਕਾਰੀ ਸਕੂਲਾਂ 'ਚ ਹੈ। ਜੇਕਰ ਸਕੂਲ 'ਚ ਅਧਿਆਪਕ ਹੀ ਨਹੀਂ ਹੋਣਗੇ ਤਾਂ ਬੱਚਿਆਂ ਦਾ ਚੰਗਾ ਭਵਿੱਖ ਕਿਵੇਂ ਬਣੇਗਾ। ਜ਼ਿਲੇ 'ਚ ਕੁੱਲ 115 ਸੈਕੰਡਰੀ, ਹਾਈ ਅਤੇ ਮਿਡਲ ਸਕੂਲ ਹਨ। ਅਧਿਆਪਕਾਂ ਦੀ ਘਾਟ ਕਾਰਣ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਖਤਰੇ 'ਚ ਪੈ ਗਿਆ ਹੈ, ਜਿਸ ਲਈ ਸਰਕਾਰ ਜ਼ਿੰਮੇਵਾਰ ਹੈ।...

ਫੋਟੋ - http://v.duta.us/7QtV7QAA

ਇਥੇ ਪਡ੍ਹੋ ਪੁਰੀ ਖਬਰ — - http://v.duta.us/RC253QAA

📲 Get Sangrur-barnala News on Whatsapp 💬