Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

  |   Punjabnews

ਜਲੰਧਰ (ਵੈੱਬ ਡੈਸਕ) : ਡੀ. ਸੀ. ਦੇ ਨਾਲ ਬਦਸੂਲਕੀ ਕਰਨ ਦੇ ਮਾਮਲੇ 'ਚ ਸਿਮਰਜੀਤ ਸਿੰਘ ਬੈਂਸ ਖਿਲਾਫ ਦਰਜ ਕੀਤੀ ਗਈ ਐੱਫ. ਆਈ. ਆਰ. 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੁੱਪੀ ਤੋੜਦੇ ਹੋਏ ਕਿਹਾ ਕਿ ਬੈਂਸ ਖਿਲਾਫ ਐੱਫ. ਆਈ. ਆਰ. ਉਨ੍ਹਾਂ ਨੇ ਹੀ ਦਰਜ ਕਰਵਾਈ ਸੀ। ਦੂਜੇ ਪਾਸੇ ਬਟਾਲਾ ਫੈਕਟਰੀ ਧਮਾਕੇ ਦੌਰਾਨ ਡੀ. ਸੀ. ਵਿਪੁਲ ਉੱਜਵਲ ਨਾਲ ਬਹਿਸ ਕਰਕੇ ਵਿਵਾਦਾਂ 'ਚ ਆਏ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਮੁਸ਼ਕਲਾਂ ਘਟਣ ਦੀ ਬਜਾਏ ਵੱਧਦੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਨਾਲ ਕੀਤੇ ਦੁਰਵਿਵਹਾਰ ਦੇ ਵਿਰੋਧ ਵਿਚ ਅੱਜ ਗੁਰਦਾਸਪੁਰ ਜ਼ਿਲੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਮੀਟਿੰਗ ਕਰਕੇ ਕਲਮ ਛੋੜ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-...

ਫੋਟੋ - http://v.duta.us/onFFugAA

ਇਥੇ ਪਡ੍ਹੋ ਪੁਰੀ ਖਬਰ — - http://v.duta.us/j0Y4KgAA

📲 Get Punjab News on Whatsapp 💬