[chandigarh] - ਕੈਪਟਨ ਵਲੋਂ ਅਧਿਆਪਕਾਂ ਨੂੰ ਥੋੜ੍ਹਾ ਸਬਰ ਰੱਖਣ ਦੀ ਅਪੀਲ

  |   Chandigarhnews

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ 'ਚ ਪ੍ਰਦਰਸ਼ਨਕਾਰੀ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਤੋਂ ਬਾਅਦ ਉਨ੍ਹਾਂ ਨੂੰ ਅਤੇ ਹੋਰ ਮੁਲਾਜ਼ਮਾਂ ਨੂੰ ਅੰਦੋਲਨ ਦਾ ਰਾਹ ਤਿਆਗਣ ਅਤੇ ਥੋੜ੍ਹਾ ਸਬਰ ਰੱਖਣ ਦੀ ਅਪੀਲ ਕੀਤੀ ਹੈ ਕਿਉਂਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਬਕਾਇਆ ਮੰਗਾਂ ਦਾ ਸੁਖਾਵਾਂ ਹੱਲ ਲੱਭਣ ਲਈ ਪੂਰਨ ਤੌਰ 'ਤੇ ਵਚਨਬੱਧ ਹੈ।

ਇੱਥੋਂ ਜਾਰੀ ਇਕ ਬਿਆਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਇਹ ਜ਼ਰੂਰ ਸਮਝਣਾ ਚਾਹੀਦਾ ਹੈ ਕਿ ਸੂਬੇ ਨੂੰ ਦਰਪੇਸ਼ ਘੋਰ ਵਿੱਤੀ ਸੰਕਟ ਦੇ ਬਾਵਜੂਦ ਰਾਜ ਸਰਕਾਰ ਮੁਲਾਜ਼ਮਾਂ ਦੇ ਸਾਰੇ ਬਕਾਇਆ ਮਾਮਲਿਆਂ ਨੂੰ ਸੁਲਝਾਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਰੋਸ ਪ੍ਰਦਰਸ਼ਨਾਂ ਨਾਲ ਕੋਈ ਉਸਾਰੂ ਹੱਲ ਨਹੀਂ ਨਿਕਲੇਗਾ ਅਤੇ ਉਨਾਂ ਦੇ ਮਸਲੇ ਦਾ ਹੱਲ ਕੱਢਣ ਲਈ ਛੇਤੀ ਹੀ ਗੱਲਬਾਤ ਹੋਵੇਗੀ।...

ਫੋਟੋ - http://v.duta.us/tZSJJQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/CatQYAAA

📲 Get Chandigarh News on Whatsapp 💬