[chandigarh] - ਪੰਜਾਬ ਦੇ 31 ਹਜ਼ਾਰ ਕਰੋੜ ਦੇ ਕਰਜ਼ੇ ਦੇ ਹੱਲ ਲਈ ਕਮੇਟੀ ਗਠਿਤ

  |   Chandigarhnews

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 31,000 ਕਰੋੜ ਰੁਪਏ ਦੇ ਲੰਬਿਤ ਪਏ ਅਨਾਜ ਖਾਤੇ ਦੇ ਹੱਲ ਲਈ ਲਗਾਤਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਉਸ ਵੇਲੇ ਬੂਰ ਪਿਆ, ਜਦੋਂ 15ਵੇਂ ਵਿੱਤ ਕਮਿਸ਼ਨ ਨੇ ਇਸ ਦਾ ਜਾਇਜ਼ਾ ਲੈਣ ਅਤੇ ਹੱਲ ਵਾਸਤੇ ਕਮੇਟੀ ਦਾ ਗਠਨ ਕਰ ਦਿੱਤਾ। ਇਕ ਸਰਕਾਰੀ ਬੁਲਾਰੇ ਦੇ ਅਨੁਸਾਰ ਕਮਿਸ਼ਨ ਦੇ ਚੇਅਰਮੈਨ ਐਨ. ਕੇ.ਸਿੰਘ ਨੇ ਪੰਜਾਬ ਸਰਕਾਰ ਦੇ ਨਾਲ ਹਾਲ ਹੀ ਦੀ ਇਕ ਮੀਟਿੰਗ ਦੌਰਾਨ ਇਸ ਮੁੱਦੇ ਦੀ ਗੰਭੀਰਤਾ ਨੂੰ ਪ੍ਰਵਾਨ ਕੀਤਾ ਸੀ ਅਤੇ ਉਨਾਂ ਨੇ ਇਸ ਸਬੰਧੀ ਕਮੇਟੀ ਦਾ ਗਠਨ ਕਰਨ ਵਾਸਤੇ ਨੋਟੀਫਿਕੇਸ਼ਨ ਜਾਰੀ ਕਰਨ ਲਈ ਪ੍ਰਵਾਨਗੀ ਦੇ ਦਿੱਤੀ। ਮੁੱਖ ਮੰਤਰੀ ਨੇ ਇਸ ਦਾ ਸਵਾਗਤ ਕਰਦੇ ਹੋਏ ਉਮੀਦ ਪ੍ਰਗਟ ਕੀਤੀ ਹੈ ਕਿ 30584 ਕਰੋੜ ਰੁਪਏ ਦੇ ਕਰਜ਼ੇ ਨਾਲ ਸਬੰਧਤ ਮੁੱਦਾ ਜਲਦੀ ਹੀ ਹੱਲ ਹੋ ਜਾਵੇਗਾ, ਜੋ ਕਿ ਸੂਬੇ ਦੇ ਲਈ ਵੱਡਾ ਵਿੱਤੀ ਸੰਕਟ ਬਣਿਆ ਹੋਇਆ ਹੈ।...

ਫੋਟੋ - http://v.duta.us/eWF7SAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/M1yTcQAA

📲 Get Chandigarh News on Whatsapp 💬