[faridkot-muktsar] - ਬੀ. ਕਾਮ 5ਵੇਂ ਸਮੈਸਟਰ ’ਚੋਂ ਅਨਿਕ ਨੇ ਹਾਸਲ ਕੀਤੇ 85.83 ਫੀਸਦੀ ਅੰਕ

  |   Faridkot-Muktsarnews

ਫਰੀਦਕੋਟ (ਪਵਨ, ਖੁਰਾਣਾ, ਦਰਦੀ)-ਸ੍ਰੀ ਗੁਰੂ ਨਾਨਕ ਕਾਲਜ ਫਾਰ ਗਰਲਜ਼ ਦੇ ਪੰਜਾਬ ਯੂਨੀਵਰਸਿਟੀ ਚੰਡੀਗਡ਼੍ਹ ਵੱਲੋਂ ਐਲਾਨੇ ਗਏ ਨਤੀਜੇ ਅਨੁਸਾਰ ਬੀ. ਕਾਮ ਸਮੈਸਟਰ 5ਵੇਂ ਵਿਚ ਵਿਦਿਆਰਥਣਾਂ ਨੇ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਇਸ ਸਬੰਧੀ ਪ੍ਰਿੰਸੀਪਲ ਡਾ. ਤੇਜਿੰਦਰ ਕੌਰ ਧਾਲੀਵਾਲ ਨੇ ਦੱਸਿਆ ਕਿ ਉਕਤ ਨਤੀਜੇ ’ਚ ਵਿਦਿਆਰਥਣ ਅਨਿਕ ਪੁੱਤਰੀ ਰਾਜ ਕੁਮਾਰ ਨੇ 85.83 ਫੀਸਦੀ ਅੰਕਾਂ ਨਾਲ ਪਹਿਲਾ, ਅਮਨਜੀਤ ਕੌਰ ਪੁੱਤਰੀ ਲਾਭ ਸਿੰਘ ਨੇ 85.33 ਫੀਸਦੀ ਅੰਕਾਂ ਨਾਲ ਦੂਜਾ ਅਤੇ ਹਰਮੀਤ ਕੌਰ ਪੁੱਤਰੀ ਮਨਦੀਪ ਸਿੰਘ ਨੇ 82.33 ਫੀਸਦੀ ਅੰਕਾਂ ਨਾਲ ਕੇ ਤੀਜਾ ਸਥਾਨ ਹਾਸਲ ਕਰ ਕੇ ਕਾਲਜ ਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਨੇ ਇਸ ਕਾਮਯਾਬੀ ਲਈ ਸਬੰਧਤ ਵਿਭਾਗ ਦੇ ਮੁਖੀ ਡਾ. ਜਗਮੀਤ ਕੌਰ, ਸਟਾਫ ਮੈਂਬਰਾਂ ਅਤੇ ਵਿਦਿਆਰਥਣਾਂ ਨੂੰ ਵਧਾਈਆਂ ਦਿੱਤੀਆਂ।

ਫੋਟੋ - http://v.duta.us/R4sawwAA

ਇਥੇ ਪਡ੍ਹੋ ਪੁਰੀ ਖਬਰ — - http://v.duta.us/JLoF4wAA

📲 Get Faridkot-Muktsar News on Whatsapp 💬