[ropar-nawanshahar] - ‘ਸਾਡੀ ਸੰਸਕ੍ਰਿਤੀ ਹੀ ਸਾਨੂੰ ਕੁਦਰਤ ਨਾਲ ਜੋਡ਼ ਰਹੀ ਹੈ’

  |   Ropar-Nawanshaharnews

ਰੋਪੜ (ਭੂੰਬਲਾ) - ਰਿਆਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੈਲਮਾਜਰਾ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ ਜਿਸ ’ਚ ਸਕੂਲ ਵਿਦਿਆਰਥੀਆਂ ਅਤੇ ਸਟਾਫ ਨੇ ਵੱਧ ਚਡ਼੍ਹ ਕੇ ਹਿੱਸਾ ਲਿਆ। ਪ੍ਰਿੰਸੀਪਲ ਡਾ. ਪੱਲਵੀ ਪੰਡਤ ਨੇ ਦੱਸਿਆ ਕਿ ਇਸ ਪਵਿੱਤਰ ਤਿਉਹਾਰ ਦੇ ਮੱਦੇਨਜ਼ਰ ਮਾਂ ਸਰਸਵਤੀ ਦੀ ਪੂਜਾ ਅਰਚਨਾ ਕੀਤੀ ਗਈ। ਇਸ ਮੌਕੇ ਪਤੰਗਬਾਜ਼ੀ ਦੇ ਮੁਕਾਬਲੇ ਕਰਵਾਏ ਗਏ ਜਿਨ੍ਹਾਂ ’ਚ ਜਸ਼ਨਦੀਪ ਸਿੰਘ,ਨਰਿੰਦਰ ਸਿੰਘ ਅਤੇ ਕਿਰਨਦੀਪ ਕ੍ਰਮਵਾਰ ਪਹਿਲੇ ,ਦੂਜੇ ਅਤੇ ਤੀਜੇ ਸਥਾਨ ਤੇ ਰਹੇ। ਕੈਂਪਸ ਡਾਇਰੈਕਟਰ ਡਾ. ਸੁਰੇਸ਼ ਸੇਠ ਨੇ ਬਸੰਤ ਪੰਚਮੀ ਦੀਆਂ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਇਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਅਤੇ ਕਿਹਾ ਕਿ ਸਾਡੀ ਸੰਸਕ੍ਰਿਤੀ ਹੀ ਸਾਨੂੰ ਕੁਦਰਤ ਨਾਲ ਜੋਡ਼ ਰਹੀ ਹੈ ਜਿਸ ਦੇ ਸਾਰਥਕ ਨਤੀਜੇ ਹਮੇਸ਼ਾ ਨਿਕਲਦੇ ਹਨ ।

ਫੋਟੋ - http://v.duta.us/Osb7hAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/UZvlhgAA

📲 Get Ropar-Nawanshahar News on Whatsapp 💬